ਪਟਿਆਲਾ: ਮੋਹਨਜੀਤ ਸਿੰਘ ਨਾਲ ਪੁਲਿਸ ਤਸ਼ੱਦਦ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਨੇ ਰੱਖਿਆ ਸਖ਼ਤ ਰुख
ਪਟਿਆਲਾ ਦੇ ਮੋਹਨਜੀਤ ਸਿੰਘ ਨਾਲ ਪੁਲਿਸ ਤਸ਼ੱਦਦ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਸਖ਼ਤ ਬਿਆਨ ਦਿੱਤਾ। ਉਹਨਾਂ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਹੋਵੇਗੀ ਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।