ਅੰਮ੍ਰਿਤਸਰ 2: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇੰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 19 ਤੋਂ 25 ਨਵੰਬਰ ਤੱਕ ਹੋਣਗੇ- ਮੰਤਰੀ ਤਰੁਣਪ੍ਰੀਤ ਸਿੰਘ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਤਰਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਮਾਗਮ ਦੌਰਾਨ ਅੰਮ੍ਰਿਤਸਰ ਤੋਂ ਅਨੰਦਪੁਰ ਸਾਹਿਬ ਤੱਕ ਚਾਰ ਯਾਤਰਾਵਾਂ ਚਲਾਈਆਂ ਜਾਣਗੀਆਂ। ਰਸਤੇ ਵਿੱਚ ਲੰਗਰ, ਪਾਣੀ, ਮੈਡੀਕਲ, ਟਰੈਫਿਕ ਤੇ ਪਵਿਤਰਤਾ ਦੇ ਵਿਸ਼ੇਸ਼ ਪ੍ਰਬੰਧ ਹੋਣਗੇ।