ਫਿਲੌਰ: ਬਿਲਗਾ ਵਿਖੇ ਗੁਰਦੁਆਰੇ ਮੱਥਾ ਟੇਕਣ ਜਾ ਰਹੇ ਬਜ਼ੁਰਗ ਪਾਸੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਕੀਤੀ ਲੁੱਟ
ਪੀੜਿਤ ਬਜ਼ੁਰਗ ਨਿਰਮਲ ਸਿੰਘ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਗੁਰਦੁਆਰੇ ਮੱਥਾ ਟੇਕਣ ਜਾ ਰਿਹਾ ਸੀਗਾ ਤਾਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ਨੂੰ ਘੇਰ ਲਿੱਤਾ ਤੇ ਉਸ ਦੇ ਦਾਤ ਮਾਰ ਕੇ ਉਸਦੇ ਕੋਲੋਂ ਸੋਨੇ ਦਾ ਕੜਾ ਤੇ ਮੁੰਦੀ ਲੁੱਟ ਕੇ ਉਥੋਂ ਫਰਾਰ ਹੋ ਗਏ ਹਨ ਜਿਸ ਤੋਂ ਬਾਅਦ ਉਹਨਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ