ਪਠਾਨਕੋਟ: ਪਿੰਡ ਫਿਰੋਜ਼ਪੁਰ ਕਲਾਂ ਦੇ ਇੱਕ ਵਿਅਕਤੀ ਵੱਲੋਂ ਆਪਣੇ ਸਾਥੀਆਂ ਦੇ ਨਾਲ ਇੱਕ ਅਨੀਅ ਵਿਅਕਤੀ ਤੇ ਕੀਤਾ ਗਿਆ ਜਾਨਲੇਵਾ ਹਮਲਾ
ਪਿੰਡ ਫਿਰੋਜ਼ਪੁਰ ਕਲਾਂ ਵਿੱਚ ਪਿੰਡ ਦੇ ਹੀ ਵਿਅਕਤੀ ਅਤੇ ਉਸਦੇ ਸਹੋਗਿਆਂ ਦੇ ਵੱਲੋਂ ਵਿਅਕਤੀ ਉੱਪਰ ਜਾਣ ਲੇਵਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਪਠਾਨਕੋਟ ਦੇ ਵਿੱਚ ਭਰਤੀ ਕਰਾਇਆ ਗਿਆ। ਪੀੜੀ ਤੇ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਸਖਤ ਕਾਰਵਾਈ ਕੀਤੀ ਜਾਵੇ।