ਮਾਨਸਾ: ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰੇਮ ਅਰੌੜਾ ਨੇ ਟੇਕਿਆ ਮੱਥਾ
Mansa, Mansa | Nov 9, 2026 ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਅਰੌੜਾ ਨੇ ਮਾਨਸਾ ਦੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਪਹੁੰਚ ਕੇ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।