ਪਠਾਨਕੋਟ: ਹਲਕਾ ਸੁਜਾਨਪੁਰ ਦੀ ਰਹਿਣ ਵਾਲੀ ਮਹਿਲਾ ਆਟੋ ਡਰਾਈਵਰ ਲੜਕੀ ਅਨੂ ਸ਼ਰਮਾ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਕੀਤੀ ਮੰਗ
Pathankot, Pathankot | Sep 7, 2025
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਵਿਖੇ ਰਹਿਣ ਵਾਲੀ ਇੱਕ ਮਿਹਨਤ ਕਸ਼ ਲੜਕੀ ਜੋ ਕਿ ਆਟੋ ਰਿਕਸ਼ਾ ਚਲਾ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ...