Public App Logo
Jansamasya
Rahulgandhi
Haryana
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
No video available

ਨਵਾਂਸ਼ਹਿਰ: ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਸੜਕਾਂ ਤੇ ਚੌਂਕਾਂ ਵਿੱਚ ਜਾਮ ਲਗਾਉਣ 'ਤੇ ਪਾਬੰਦੀ, ਰੋਸ ਧਰਨਿਆਂ ਲਈ ਥਾਂਵਾਂ ਨਿਰਧਾਰਿਤ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਜਥੇਬੰਦੀਆਂ ਤੇ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰੋਸ ਪ੍ਰਦਰਸ਼ਨ ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤੇ ਰੋਕ ਕੇ ਧਰਨੇ ਲਾਉਣ ਕਾਰਨ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੋਸ ਧਰਨਿਆ ਲਈ ਜ਼ਿਲ੍ਹੇ ਦੀਆਂ ਤਿੰਨ ਸਬ ਡਿਵੀਜ਼ਨਾਂ ਵਿੱਚ ਸਥਾਨ ਨਿਰਧਾਰਿਤ ਕੀਤੇ ਗਏ ਹਨ। ਇਸਲਈ ਜ਼ਿਲ੍ਹੇ ਦੇ ਸੜਕਾਂ 'ਤੇ ਚੌਂਕਾਂ ਵਿੱਚ ਜਾਮ ਲਗਾਉਣ 'ਤੇ ਪਾਬੰਦੀ ਦੇ ਹੁਕਮ ਡੀਸੀ ਨੇ ਜਾਰੀ ਕੀਤੇ ਹਨ।
ਨਵਾਂਸ਼ਹਿਰ: ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਸੜਕਾਂ ਤੇ ਚੌਂਕਾਂ ਵਿੱਚ ਜਾਮ ਲਗਾਉਣ 'ਤੇ ਪਾਬੰਦੀ, ਰੋਸ ਧਰਨਿਆਂ ਲਈ ਥਾਂਵਾਂ ਨਿਰਧਾਰਿਤ - Nawanshahr News