ਮੋਗਾ: ਕਿਸਾਨ ਜਥੇਬੰਦੀਆਂ ਵੱਲੋਂ ਮੋਗਾ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਡੀਸੀ ਦਫਤਰ ਤੱਕ ਰੋਸ਼ ਮਾਰਚ ਕੱਢ ਲਗਾਇਆ ਧਰਨਾ
ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਲਗਾਇਆ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਆਪਣੀ ਮੰਗਾਂ ਸਬੰਧੀ ਉਹਨਾਂ ਵੱਲੋਂ ਮੋਗਾ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਰੋਸ ਮਾਰਚ ਕੱਢ ਡੀਸੀ ਦਫਤਰ ਤਲ ਰੱਖਿਆ ਇਹ ਧਰਨਾ ਲਗਾਇਆ ਹੈ।