ਬਟਾਲਾ ਤੋਂ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ 6 ਸਾਲਾਂ ਪਰਵਾਸੀ ਬੱਚੀ ਨਾਲ 50 ਸਾਲਾਂ ਦਲਜੀਤ ਸਿੰਘ ਨਾਮਕ ਵਿਅਕਤੀ ਵਲੋਂ ਬਲਾਤਕਾਰ ਕੀਤਾ ਗਿਆ ਹੈ ਇਸ ਮਾਮਲੇ ਵਿੱਚ ਪੁਲੀਸ ਵਲੋਂ ਉਕਤ ਵਿਅਕਤੀ ਨੂੰ ਕਾਬੁ ਕਰਦੇ ਹੋਏ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।