ਨਕੋਦਰ: ਬਿਲਗਾ ਵਿਖੇ ਨਗਰ ਕੌਂਸਲ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ
ਬਿਲਗਾ ਦੇ ਨਗਰ ਕੌਂਸਲ ਪ੍ਰਧਾਨ ਸਰਦਾਰ ਗੁਰਨਾਮ ਸਿੰਘ ਬਿਲਗਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣਾ ਹੈ।