ਫਿਲੌਰ: ਥਾਣਾ ਫਿਲੋਰ ਦੀ ਪੁਲਿਸ ਨੇ ਨਕੋਦਰ ਵਿਖੇ ਇੱਕ ਨੌਜਵਾਨ ਦਾ ਇਰਾਦਾ ਕਤਲ ਦੇ ਮਾਮਲੇ ਵਿੱਚ ਇੱਕ ਆਰੋਪੀ ਨੂੰ ਦੋ ਕਾਰ ਅਤੇ ਇੱਕ ਕਿਰਪਾਨ ਨੇ ਕੀਤਾ ਗ੍ਰ
ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਪੁਲਿਸ ਨੂੰ ਦੱਸਿਆ ਜਾ ਰਿਹਾ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਇੱਕ ਨੌਜਵਾਨ ਦੇ ਉੱਪਰ ਹਮਲਾ ਹੋਇਆ ਸੀਗਾ ਜੋ ਕਿ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਹੋਇਆ ਸੀ ਅਤੇ ਉਸ ਦੇ ਕਤਲੇ ਇਰਾਦਾ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰ ਦਿੱਤਾ ਸੀ ਤੇ ਉਸ ਦੇ ਕੋਲੋਂ ਦੋ ਕਾਰਾਂ ਤੇ ਇੱਕ ਕਿਰਪਾਨ ਵੀ ਬਰਾਮਦ ਕੀਤੀ ਹੈ। ਤੇ ਉਸ ਦੇ ਸਾਥੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ।