ਮਲੇਰਕੋਟਲਾ: ਐਸਐਸਪੀ ਦੇ ਹੁਕਮਾਂ ਤਹਿਤ ਸੁਰੱਖਿਆ ਵਿੱਚ ਕੀਤਾ ਵਾਧਾ ਰੇਲਵੇ ਸਟੇਸ਼ਨਾਂ ਤੇ ਬੱਸ ਸਟੈਂਡ ਵਿੱਚ ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ।
ਦਿੱਲੀ ਬੰਬ ਬਲਾਸਟ ਤੋਂ ਬਾਅਦ ਜਿਲਾ ਮਲੇਰਕੋਟਲਾ ਦੇ ਐਸਐਸਪੀ ਗਗਨ ਅਜੀਤ ਸਿੰਘ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਨੇ ਕਿ ਆਉਣ ਜਾਣ ਵਾਲੇ ਰਾਹਗੀਰਾਂ ਦੇ ਸਮਾਨ ਦੀ ਚੈਕਿੰਗ ਕੀਤੀ ਜਾਵੇ ਜਿਸ ਦੇ ਚਲਦਿਆਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਵਿਖੇ ਆ ਜਾ ਰਹੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਲਈ ਗਈ ਤੇ ਪੁਸ਼ਤਾਸ਼ ਕੀਤੀ ਗਈ। ਤਾਂ ਜੋ ਸੁਰੱਖਿਆ ਬਣੀ ਰਹੇ।