ਫਤਿਹਗੜ੍ਹ ਸਾਹਿਬ: ਪਿੰਡ ਜਾਗੋ ਚਨਾਰਥਲ ਦੀ ਗ੍ਰਾਮ ਪੰਚਾਇਤ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ,ਵਿਧਾਇਕ ਵੱਲੋਂ ਸਨਮਾਨਿਤ
ਪਿੰਡ ਜਾਗੋ ਚਨਾਰਥਲ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ, ਬਲਵੀਰ ਸਿੰਘ ਭੋਲਾ, ਪੰਚਾਇਤ ਮੈਂਬਰਾਂ ਅਤੇ ਉਹਨਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਕੀਤਾ ਗਿਆ।