ਮੋਗਾ: ਥਾਣਾ ਬੱਧਣੀ ਕਲਾ ਵੱਲੋਂ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ
Moga, Moga | Jun 15, 2024 ਥਾਣਾ ਬੱਧਣੀ ਕਲਾ ਵੱਲੋ ਰਾਊ ਕੇ ਰੋਡ ਤੋਂ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ ਐਨਡੀਪੀਐਸ ਐਕਟ ਤਹਿਤ ਮਾਮਲਾ ਕੀਤਾ ਗਿਆ ਦਰਜ ਅਦਾਲਤ ਵਿੱਚ ਪੇਸ਼ ਕਰਕੇ ਲਿਆ ਜਾਵੇਗਾ ਰਿਮਾਂਡ