ਅੰਮ੍ਰਿਤਸਰ 2: 12 ਕਿਲੋ ਅਫੀਮ ਦੇ ਨਾਲ ਦੋ ਨੌਜਵਾਨਾਂ ਨੂੰ ਕੀਤਾ ਗਿਰਫਤਾਰ ਪੁਲਿਸ ਕਮਿਸ਼ਨਰ ਦੇ ਦਫਤਰ ਤੋਂ ਪੁਲਿਸ ਕਮਿਸ਼ਨਰ ਨੇ ਦਿੱਤੀ ਜਾਣਕਾਰੀ
12 ਕਿਲੋ ਅਫੀਮ ਦੇ ਨਾਲ ਦੋ ਨੌਜਵਾਨਾਂ ਨੂੰ ਕੀਤਾ ਗਿਰਫਤਾਰ ਪੁਲਿਸ ਕਮਿਸ਼ਨਰ ਦੇ ਦਫਤਰ ਤੋਂ ਪੁਲਿਸ ਕਮਿਸ਼ਨਰ ਨੇ ਦਿੱਤੀ ਜਾਣਕਾਰੀ ਗੋਲਡਨ ਗੇਟ ਦੇ ਨਜ਼ਦੀਕ ਨਾਕੇ ਦੇ ਦੌਰਾਨ ਥਾਰ ਗੱਡੀ ਤੇ ਆ ਰਹੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 6000 ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ ਇਹ ਦੋਨੋਂ ਨੌਜਵਾਨ ਖੇਤੀ ਦਾ ਕੰਮ ਕਰਦੇ ਨੇ