ਗਿੱਦੜਬਾਹਾ: ਪਿੰਡ ਭੁੱਟੀਵਾਲਾ ਵਿਖੇ ਖੇਤ ਮਜ਼ਦੂਰ ਯੂਨੀਅਨ ਦੀ ਹੋਈ ਨੁੱਕੜ ਮੀਟਿੰਗ
ਪੰਜਾਬ ਦੀ ਆਪ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਨੂੰ ਅਣਗੌਲੇ ਕਰਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ਵਿਰੁੱਧ ਪੰਜਾਬ ਖੇਤ ਯੂਨੀਅਨ ਵੱਲੋਂ 18 ਅਗਸਤ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾਣ ਵਾਲੇ ਅਣਮਿੱਥੇ ਸਮੇਂ ਦੀ ਧਰਨੇ ਸਬੰਧੀ ਪਿੰਡ ਭੁੱਟੀਵਾਲਾ ਵਿਖੇ ਦੀ ਜ਼ਿਲਾ ਖਜ਼ਾਨਚੀ ਬਾਜ ਸਿੰਘ ਭੁੱਟੀਵਾਲਾ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਚੋਂ ਪਹੁੰਚੇ ਮਜ਼ਦੂਰ ਮਰਦ ਔਰਤਾਂ ਦੀ ਮੀਟਿੰਗ ਕੀਤੀ ਗਈ।