ਮੈਡੀਕਲ ਨਸ਼ਿਆਂ 'ਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੀ ਮੰਗ
Mansa, Mansa | Oct 19, 2026 ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਇਨਸਾਫ਼ ਕਮੇਟੀ ਦੇ ਰੋਸ ਧਰਨੇ ਦੌਰਾਨ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਮੈਡੀਕਲ ਨਸ਼ਿਆਂ ਦੀ ਵਿਕਰੀ ਲਈ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਮਿਲੀਭੁਗਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਸਿਹਤ ਮੰਤਰੀ ਤੋਂ ਨੈਤਿਕ ਆਧਾਰ 'ਤੇ ਅਸਤੀਫ਼ੇ ਦੀ ਮੰਗ ਕੀਤੀ ਹੈ।