ਪਠਾਨਕੋਟ: ਦੀਵਾਲੀ ਅਤੇ ਬੰਦੀ ਛੋੜ ਦਿਵਸ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਵਧਾਈਆਂ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ 'ਤੇ ਦੇਸ਼ ਅਤੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸਾਰਿਆਂ ਲਈ ਤੰਦਰੁਸਤੀ ਅਤੇ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ।