ਪਟਿਆਲਾ: ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਆਪਣੇ ਗ੍ਰਹਿ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸਾਬਕਾ ਸਾਂਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਬੀਤੇ ਦਿਨ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਜਿਨਾਂ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਆਖਿਆ ਕਿ ਜੋ ਅੱਜ ਦੇਸ਼ ਦੇ ਵਿੱਚ ਮਾਹੌਲ ਬਣੇ ਹੋਇਆ ਹੈ ਉਹ ਉਸ ਨੂੰ ਵਾਪਸ ਲੀਹਾਂ ਤੇ ਲਿਆਉਣ ਵਾਸਤੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਨੇ ਉਹਨਾਂ ਬੀਜੇਪੀ ਦੀ ਜੋ ਬਦਲਾਖੋਰੀ ਦੀ ਰਾਜਨੀਤੀ ਅਤੇ ਦਲ ਬਦਲ ਦੀ ਰਾਜਨੀਤੀ ਦੀ ਨਿਖੇਦੀ ਕੀਤੀ।