ਫਿਲੌਰ: ਥਾਣਾ ਦਿਹਾਤੀ ਦੀ ਪੁਲਿਸ ਨੇ ਫਲੋਰ ਵਿਖੇ ਤਿੰਨ ਚੋਰਾਂ ਨੂੰ ਪੰਜ ਚੋਰੀ ਦੇ ਮੋਟਰਸਾਈਕਲ ਸਨੇ ਕੀਤਾ ਗ੍ਰਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਥਾਣਾ ਫਿਲੋਰ ਦੇ ਮੁਖੀ ਸੰਜੀਵ ਕਪੂਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਤਿੰਨ ਚੋਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਹਨਾਂ ਦੇ ਕੋਲੋਂ ਚੋਰੀ ਦੇ ਪੰਜ ਮੋਟਰਸਾਈਕਲ ਵੀ ਬਰਾਮਦ ਹੋਏ ਹਨ ਤੇ ਇਹ ਗੁਰਾਇਆ ਅਤੇ ਫਿਲੋਰ ਦੇ ਆਸ ਪਾਸ ਦੇ ਇਲਾਕਿਆਂ ਵਿਖੇ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ ਕਿਤੇ ਇਹਨਾਂ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹੋ ਚੁੱਕੇ ਹਨ