Public App Logo
Jansamasya
हादसा
News
Bjp
National
Police
Bihar
India
कांग्रेस
Congress
Modi
Delhi
Viral
Crime
Jharkhand
Up
Bollywood
दिल्ली
Breakingnews
Nitishkumar
Madhya_pradesh
Mp
Nsui
Madhyapradesh
Pmmodi
Rahulgandhi
Actor
Haryana
Uttarpradesh
Cbse
No video available

ਬੱਸੀ ਪਠਾਣਾ: ਗੁਰੂ ਤੇਗ ਬਹਾਦਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਗੁਰੂ ਤੇਗ ਬਹਾਦਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚੋਂ ਸੰਗਤਾਂ ਵੱਲੋਂ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਹਾਜ਼ਰੀ ਲਗਾਈ ਗਈ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਵਿੱਚ ਜਿੱਥੇ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ ਉੱਥੇ ਨਿਹੰਗ ਸਿੰਘਾਂ ਵੱਲੋਂ ਵੀ ਕਰ ਦਿਖਾਏ ਗਏ।
ਬੱਸੀ ਪਠਾਣਾ: ਗੁਰੂ ਤੇਗ ਬਹਾਦਰ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ - Bassi Pathana News