ਅੰਮ੍ਰਿਤਸਰ 2: ਅਜਨਾਲਾ ਇਲਾਕੇ ਦੇ ਵਿੱਚ ਦਰਿਆ ਦੇ ਪਾਣੀ ਚ ਰੁੜਨ ਵਾਲੇ 18 ਸਾਲ ਦੇ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਦਿੱਤਾ 4 ਲੱਖ ਰੁਪਏ ਦਾ ਚੈੱਕ
ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਉਨਾਂ ਨੂੰ 4 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ। ਉੱਥੇ ਹੀ ਸਾਬਕਾ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ ਅਤੇ ਪੰਜਾਬ ਡਿੱਗ ਕੇ ਅਤੇ ਖੜੇ ਹੋਣ ਦੀ ਹਿੰਮਤ ਵੀ ਰੱਖਦਾ ਹੈ