Public App Logo
Jansamasya
National
Bihar
Madhya_pradesh
Indianrailways
Patanjali
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Thodadhyanse
Capacitybuilding
Educationforall
Worldwaterday
Chaitranavratri
Railsafety
���ंतर्राष्ट्रीय_वन_दिवस

ਮੁਕਤਸਰ: ਜ਼ਿਲ੍ਹੇ ਵਿੱਚ ਪੁਲਿਸ ਦੀ ਸੁਰੱਖਿਆ ਹੇਠ ਮਨਾਈ ਜਾਵੇਗੀ ਡਾ. ਅੰਬੇਡਕਰ ਜੈਅੰਤੀ, ਡੀਐਸਪੀ ਨੇ ਦਲਿਤ ਜਥੇਬੰਦੀਆਂ ਨਾਲ ਕੀਤੀ ਮੀਟਿੰਗ

Muktsar, Muktsar | Apr 10, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਇਸ ਵਾਰ ਡਾਕਟਰ ਅੰਬੇਦਕਰ ਜੈਅੰਤੀ ਪੁਲਿਸ ਦੀ ਸੁਰੱਖਿਆ ਵਿੱਚ ਮਨਾਈ ਜਾਵੇਗੀ‌ ।ਇਸ ਸਬੰਧ ਵਿੱਚ ਡੀਐਸਪੀ ਸਤਨਾਮ ਸਿੰਘ ਵੱਲੋਂ ਸ਼ਾਮ ਕਰੀਬ 7 ਵਜੇ ਸ਼ਹਿਰ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਥਾਣਾ ਸਦਰ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾਕਟਰ ਅੰਬੇਡਕਰ ਜੀ ਦੇ ਬੁੱਤਾਂ ਦੇ ਆਲੇ-ਦੁਆਲੇ ਪੁਲਿਸ ਦੇ ਸਖਤ ਪ੍ਰਬੰਧ ਕਰਨ ਦਾ ਵੀ ਭਰੋਸਾ ਦਿੱਤਾ ਗਿਆ।