ਲੁਧਿਆਣਾ ਪੱਛਮੀ: ਲੁਧਿਆਣਾ 'ਚ ਮਾਮੇ ਦੀ ਸ਼ਰਮਨਾਕ ਕਰਤੂਤ, ਨਾਬਾਲਗ ਭਾਂਜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਦਰਜ
ਲੁਧਿਆਣਾ ਦੇ ਗਿਆਸਪੁਰਾ 'ਚ 13 ਸਾਲਾ ਭਾਂਜੀ ਨਾਲ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਮਾਮੇ ਮੁਹੰਮਦ ਕੈਫ ਨੇ ਨਸ਼ੀਲੀ ਚਾਕਲੇਟ ਖੁਆ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਸਾਹਨੇਵਾਲ ਪੁਲਿਸ ਨੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।