ਮੁਕਤਸਰ: ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਕਿਸਾਨਾਂ ਨੇ ਕਿਸਾਨ ਡੱਲੇਵਾਲ ਦੇ ਸਮਰਥਨ ਵਿੱਚ ਕੀਤੀ ਗਈ ਇੱਕ ਦਿਨ ਦੀ ਸੰਕੇਤਕ ਭੁੱਖ ਹੜਤਾਲ
ਸ਼੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਜ਼ਿਲ੍ਹਾ ਪ੍ਰਧਾਨ ਬੇਅੰਤ ਸਿੰਘ ਦੋਦਾ ਦੀ ਅਗਵਾਈ ਹੇਠ ਇੱਕ ਦਿਨੀ ਸੰਕੇਤਕ ਭੁੱਖ ਹੜਤਾਲ ਰੱਖੀ ਗਈ। ਦੁਪਹਿਰ ਕਰੀਬ 2 ਵਜੇ ਬੁਲਾਰਿਆ ਨੇ ਦੱਸਿਆ ਕਿ ਇਸ ਭੁੱਖ ਹੜਤਾਲ ਵਿੱਚ ਕਰੀਬ 200 ਕਿਸਾਨਾਂ ਨੇ ਭਾਗ ਲਿਆ