ਪਠਾਨਕੋਟ: ਆਪਰੇਸ਼ਨ ਕਾਸੋ ਤਹਿਤ ਪੁਲਿਸ ਨੇ ਰੇਲਵੇ ਸਟੇਸ਼ਨ 'ਤੇ ਕੀਤੀ ਚੈਕਿੰਗ
ਡੀਐਸਪੀ ਸੁਮੀਤ ਸਿੰਘ ਮਾਨ ਨੇ ਦੱਸਿਆ ਹੈ ਕਿ ਆਪਰੇਸ਼ਨ ਕਾਸੋ ਦੇ ਤਹਿਤ ਉਹਨਾਂ ਵੱਲੋਂ ਇਹ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਅਤੇ ਪਿਛਲੇ ਦਿਨੀ ਲਮੀਨੀ ਇਲਾਕੇ ਵਿੱਚ ਤਲਾਸ਼ੀ ਦੇ ਦੌਰਾਨ ਤਿੰਨ ਨਜਾਇਜ਼ ਸ਼ਰਾਬ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਅੱਜ ਰੇਲਵੇ ਸਟੇਸ਼ਨ ਤੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਮਾੜਾ ਅਨਸਰ ਕੀ ਸੀ ਵੀ ਅਨਸੁਖਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।