ਖੰਨਾ: ਲੁਧਿਆਣਾ: ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਵਿੱਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ਿਰਕਤ
ਲੁਧਿਆਣਾ ਦੇ ਬਸਤੀ ਜੋਧੇਵਾਲ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ ਕੱਢੀ ਗਈ। ਇਸ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਨੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਯਾਦ ਕੀਤਾ।