ਲੁਧਿਆਣਾ ਪੂਰਬੀ: ਸ਼ਿਮਲਾਪੁਰੀ ਲੁਧਿਆਣਾ ਵਿੱਚ ਦਿਨ ਦਿਹਾੜੇ ਸਾਈਕਲ ਸਵਾਰ ਦੀ ਲੁਟੇਰਿਆਂ ਵੱਲੋਂ ਕੀਤੀ ਗਈ ਲੁੱਟ, ਸੀਸੀਟੀਵੀ ਵੀਡੀਓ ਆਈ ਸਾਹਮਣੇ
ਲੁਧਿਆਣਾ ਵਿੱਚ ਦਿਨ ਦਿਹਾੜੇ ਸਾਈਕਲ ਸਵਾਰ ਦੀ ਲੁਟੇਰਿਆਂ ਵੱਲੋਂ ਕੀਤੀ ਗਈ ਲੁੱਟ, ਸੀਸੀਟੀਵੀ ਵੀਡੀਓ ਆਈ ਸਾਹਮਣੇ ਅੱਜ 5 ਵਜੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੀੜਿਤ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਦੀ ਗਲੀ ਨੰਬਰ 1 ਜਾ ਰਿਹਾ ਸੀ ਜਿਸ ਦੌਰਾਨ ਉਸ ਦੇ ਨਾਲ ਮੋਟਰਸਾਈਕਲ ਸਵਾਰ 2 ਵਿਅਕਤੀਆਂ ਵੱਲੋਂ ਰੋਕ ਕੇ ਜਬਰਨ ਉਸ ਦੇ ਹੱਥ ਵਿੱਚੋਂ ਮੋਬਾਈਲ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਦੀ ਸ਼ਿਕਾਇਤ ਉਸ ਵੱਲੋਂ ਪੁਲਿਸ ਨੂੰ ਦਿੱਤੀ ਗ