ਮੁਕਤਸਰ: ਬਠਿੰਡਾ ਰੋਡ 'ਤੇ ਆਲ ਡਿਪੂ ਹੋਲਡਰ ਯੂਨੀਅਨ ਪੰਜਾਬ ਮੁਕਤਸਰ ਵੱਲੋਂ ਜ਼ਿਲ੍ਹਾ ਖੁਰਾਕ ਅਤੇ ਫੂਡ ਸਪਲਾਈ ਕੰਟਰੋਲਰ ਨੂੰ ਸੌਂਪਿਆ ਗਿਆ ਮੰਗ ਪੱਤਰ
ਆਲ ਡਿਪੂ ਹੋਲਡਰ ਯੂਨੀਅਨ ਪੰਜਾਬ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਡਿਪੂ ਹੋਲਡਰਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਜਿਲਾ ਖੁਰਾਕ ਅਤੇ ਫੂਡ ਸਪਲਾਈ ਕੰਟਰੋਲਰ ਨੂੰ ਮੰਗ ਪੱਤਰ ਸੌਂਪਿਆ ਗਿਆ ਉਹਨਾਂ ਕਿਹਾ ਕਿ ਦਿੱਲੀ ਦੀ ਤਰਜ ਤੇ 200 ਕੁਇੰਟਲ ਕਮਿਸ਼ਨ ਕਿਉਂ ਦਿੱਤਾ ਜਾਵੇ ਕਿਉਂਕਿ ਪੰਜਾਬ ਵਿੱਚ ਸਾਰੇ ਦੇਸ਼ ਤੋਂ ਘੱਟ ਕਮਿਸ਼ਨ ਦਿੱਤਾ ਜਾਂਦਾ ਹੈ।