ਮਲੋਟ: ਰੁਪਾਣਾ,ਝੋਰੜ,ਬਾਮ,ਮਹਾਂਬੱਧਰ ਤੇ ਭਾਗਸਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤੀਆਂ ਕਿਸਾਨ ਮਿਲਣੀਆਂ, ਏਡੀਸੀ ਨੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
Malout, Muktsar | Sep 30, 2025 ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ. ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜ਼ਿਲ੍ਹੇ ਦੇ ਪਿੰਡ ਰੁਪਾਣਾ, ਝੋਰੜ, ਬਾਮ, ਮਹਾਂਬੱਧਰ ਅਤੇ ਭਾਗਸਰ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦੀ ਅਪੀਲ ਕੀਤੀ ਗਈ। ਇਨ੍ਹਾਂ ਮਿਲਣੀਆਂ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਕਿਸਾਨਾਂ ਨੂੰ