ਬੱਸੀ ਪਠਾਣਾ: ਮਹਿਲਾ ਨੂੰ ਦਹੇਜ ਲਈ ਤੰਗ ਪਰੇਸ਼ਾਨ ਕਰਨ ਦੇ ਆਰੋਪ ਤਹਿਤ ਬਸੀ ਪਠਾਣਾ ਪੁਲਿਸ ਨੇ ਸੱਸ, ਸਹੁਰਾ ਤੇ ਦਿਓਰ ਖਿਲਾਫ਼ ਕੀਤਾ ਮਾਮਲਾ ਦਰਜ
ਬਸੀ ਪਠਾਣਾ ਪੁਲਿਸ ਨੇ ਡੀਐਸਪੀ ਮੋਹਿਤ ਸਿੰਗਲਾ ਦੀ ਜਾਂਚ ਰਿਪੋਰਟ ਦੇ ਅਧਾਰ 'ਤੇ ਸੱਸ, ਸਹੁਰਾ ਤੇ ਦਿਓਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪਤੀ ਦੀ ਮੌਤ ਮਗਰੋਂ ਇਨ੍ਹਾਂ ਵੱਲੋਂ ਮਹਿਲਾ ਨੂੰ ਦਹੇਜ ਲਈ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।