ਭਿੱਖੀਵਿੰਡ: ਮਾੜੀ ਮੇਘਾ ਵਿਖੇ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਰਪੰਚ ਦੀ ਪਤਨੀ ਦੇ ਅਕਾਲ ਚਲਾਣਾ ਕਰ ਜਾਂਣ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪਿੰਡ ਮਾੜੀ ਮੇਘਾ ਵਿਖੇ ਸਰਪੰਚ ਗੁਰਜੰਟ ਸਿੰਘ ਦੀ ਪਤਨੀ ਜਸਬੀਰ ਕੌਰ ਦੇ ਅਕਾਲ ਚਲਾਣਾ ਕਰ ਜਾਣ ਤੇ ਉਨਾਂ ਦੀ ਅੰਤਿਮ ਅਰਦਾਸ ਦੇ ਵਿੱਚ ਸਾਬਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਹਾਜ਼ਰੀ ਲਵਾਉਣ ਪਹੁੰਚੇ। ਉਹਨਾਂ ਨੇ ਕਿਹਾ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।