ਪਠਾਨਕੋਟ: ਪੰਜਾਬ ਦੇ ਜਲ ਸਰੋਤ ਮੰਤਰੀ ਸਰਦਾਰ ਚੇਤਨ ਸਿੰਘ ਜੋੜਾ ਮਾਜਰਾ ਨੇ ਸ਼ਾਹਪੁਰਕੰਡੀ ਡੈਮ ਦਾ ਕਿੱਤਾ ਨੀਰੱਖਣ
ਪੰਜਾਬ ਦੇ ਜਲ ਸਰੋਤ ਮੰਤਰੀ ਸਰਦਾਰ ਚੇਤਨ ਸਿੰਘ ਜੋੜਾ ਮਾਜਰਾ ਨੇ ਸ਼ਾਹਪੁਰ ਕੰਡੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਨੇ ਕਿਹਾ ਹੈ ਕਿ ਸ਼ਾਹਪੁਰ ਕੰਡੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰਹਾਂ ਗੰਭੀਰ ਹੈ ਜਿਸ ਲਈ ਉਹਨਾਂ ਨੇ ਬਿਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੋਰਾ ਕੀਤਾ ਹੈ