ਅਹਿਮਦਗੜ੍ਹ: ਏਡੀਸੀ ਮਾਲੇਰਕੋਟਲਾ ਰਾਜਪਾਲ ਸਿੰਘ ਵਲੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਪੋਲਿੰਗ ਬੂਥਾਂ ਦੀ ਚੈਕਿੰਗ
ਮਾਲੇਰਕੋਟਲਾ ਰਾਜਪਾਲ ਸਿੰਘ ਨੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਦੇ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਸਬੰਧਤ ਪੋਲਿੰਗ ਬੂਥ ਦੇ ਬੀ.ਐਲ.ਓਜ ਨੂੰ ਹਦਾਇਤ ਕੀਤੀ ਕਿ ਸਾਰੇ ਪੋਲਿੰਗ ਬੂਥਾਂ ਤੇ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪੋਲਿੰਗ ਤੋਂ ਪਹਿਲਾ ਸਾਰੇ ਲੋੜੀਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ।