ਪਠਾਨਕੋਟ: ਪਠਾਨਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਰਦੀਪ ਸਿੰਘ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਰੀ
ਪਠਾਨਕੋਟ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਰਦੀਪ ਸਿੰਘ ਵੱਲੋਂ ਜਿਲ੍ਹਾ ਅਧਿਕਾਰੀਆਂ ਨਾਲ ਹੜ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਗਈ ਇਹ ਜਾਣਕਾਰੀ ਜਿਲਾ ਲੋਕ ਸੰਪਰਕ ਅਧਿਕਾਰੀ ਵੱਲੋਂ 5 ਵਜੇ ਦੇ ਕਰੀਬ ਪੱਤਰਕਾਰਾਂ ਨੂੰ ਦਿੱਤੀ ਗਈ ਇਸ ਮੌਕੇ ਬਦੀਕ ਡਿਪਟੀ ਕਮਿਸ਼ਨਰ ਹਰਦੀਪ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ ਪ੍ਰਭਾਵਿਤ ਖੇਤਰਾਂ ਵਿੱਚੋਂ ਸਿਲਟ ਨੂੰ ਬਾਹਰ