ਪਠਾਨਕੋਟ: ਵਾਰਡ ਨੰਬਰ 13 ਰਾਮ ਨਗਰ ਦੇ ਲੋਕਾਂ ਦੇ ਵੱਲੋਂ ਨਗਰ ਨਿਗਮ ਦੇ ਖਿਲਾਫ ਕੀਤਾ ਗਿਆ ਰੋਸ਼ ਪ੍ਰਦਰਸ਼ਨ
ਵਾਰਡ ਨੰਬਰ 13 ਦੇ ਮੁਹੱਲਾ ਰਾਮਨਗਰ ਵਿੱਚ ਪਾਣੀ ਦੀ ਕਿੱਲਤ ਦੂਰ ਨਾ ਹੋ ਪਾਂਦੇ ਚਲਦੇ ਮੁਹੱਲਾ ਵਾਸੀਆਂ ਦੇ ਵੱਲੋਂ ਨਗਰ ਨਿਗਮ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਤੇ ਜਾਣਕਾਰੀ ਦਿੰਦੇ ਉਹਨਾਂ ਨੇ ਦੱਸਿਆ ਕਿ ਕੁਝ ਲੋਕਾਂ ਦੇ ਵੱਲੋਂ ਡਬਲ ਕਨੈਕਸ਼ਨ ਲੈ ਲਏ ਗਏ ਹਨ ਜਿਸ ਕਾਰਨ ਪਾਣੀ ਦੀ ਸਮੱਸਿਆ ਆ ਰਹੀ ਹੈ ਪ੍ਰਸ਼ਾਸਨ ਨੂੰ ਜਾਂਚ ਕਰਕੇ ਇਹੋ ਜਿਹੇ ਲੋਕਾਂ ਤੇ ਕਾਰਵਾਈ ਕਰਦੇ ਹੋਏ ਪਾਣੀ ਦੀ ਸਪਲਾਈ ਨੂੰ ਸਹੀ ਤਰੀਕੇ ਨਾਲ ਚਲਾਣਾ ਚਾਹੀਦਾ ਹੈ