ਪੰਜਾਬ ਦੀ ਸਾਬਕਾ ਕੈਬਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਆਪਣੇ ਅਹੁਦੇ ਤੋਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਇਸ ਬਾਰੇ ਜਦੋਂ ਗੱਲਬਾਤ ਕੀਤੀ ਤਾਂ ਅਮਰ ਅਰੋੜਾ ਨੇ ਕਿਹਾ ਕਿ ਮੇਰੀ ਅਨਮੋਲ ਗਗਨਮਾਨ ਨਾਲ ਹਾਲੇ ਕੋਈ ਗੱਲਬਾਤ ਨਹੀਂ ਹੋਈ ਉਹਨਾਂ ਕਿਹਾ ਕਿ ਮੇਰੀ ਛੋਟੀ ਭੈਣ ਹੈ ਬੈਠ ਕੇ ਸਾਰੇ ਮਸਲੇ ਹੱਲ ਕਰਾਂਗੇ