ਖਡੂਰ ਸਾਹਿਬ: ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ
ਡੀਸੀ ਤਰਨ ਤਾਰਨ ਸ੍ਰੀ ਰਾਹੁਲ ਨੇ ਸਿਵਲ ਹਸਪਤਾਲ ਪੱਟੀ ਵਿਖੇ ਬਣ ਰਹੇ ਜੱਚਾ-ਬੱਚਾ ਕੇਂਦਰ ਦੀ ਇਮਾਰਤ ਦਾ ਜ਼ਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਆਸ਼ਿਸ ਗੁਪਤਾ ਅਤੇ ਸੈਕਟਰੀ ਰੈੱਡ ਕਰਾਸ ਸ੍ਰੀ ਸਰਬਜੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।