ਖੰਨਾ: ਰਾਮ ਨੌਮੀ ਦੇ ਪਾਵਨ ਦਿਵਸ ਤੇ ,ਪ੍ਰਭੂ ਸ਼੍ਰੀ ਰਾਮ ਮੰਦਿਰ ਖੰਨਾ ਵਿੱਚ ਨਤਮਸਤਕ ਹੋਏ ਕੈਬਨਿਟ ਮੰਤਰੀ ਸੌਂਦ
ਰਾਮ ਨੌਮੀ ਦੇ ਪਾਵਨ ਦਿਵਸ ਤੇ ,ਪ੍ਰਭੂ ਸ਼੍ਰੀ ਰਾਮ ਮੰਦਿਰ ਖੰਨਾ ਵਿੱਚ ਨਤਮਸਤਕ ਹੋਏ ਕੈਬਨਿਟ ਮੰਤਰੀ ਸੌਂਦ ਅੱਜ 3 ਬਜੇ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੇ ਰਾਮ ਨੌਮੀ ਦੇ ਪਾਵਨ ਦਿਵਸ ਉਤੇ,ਪ੍ਰਭੂ ਸ਼੍ਰੀ ਰਾਮ ਮੰਦਿਰ ਖੰਨਾ ਵਿੱਚ ਨਤਮਸਤਕ ਹੋ ਕੇ ਪ੍ਰਭੂ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਮੌਕੇ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੇ ਪ੍ਰਭੂ ਸ਼੍ਰੀ ਰਾਮ ਮੰਦਿਰ ਜਿਨੋਧਰ ਕਮੇਟੀ ਖੰਨਾ ਦਾ ਅਤੇ ਸਮੂਹ ਮੈਂ