ਨਵਾਂਸ਼ਹਿਰ: ਟਰੈਫਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਦੇ ਨਵਾਂ ਸ਼ਹਿਰ ਪੁਲਿਸ ਨੇ ਚਲਾਨ ਕੱਟੇ ਅਤੇ ਮੋਟਰਸਾਈਕਲ ਬੋਂਡ ਵੀ ਕੀਤੇ
ਨਵਾਂ ਸ਼ਹਿਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਦੇ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਟਰੈਫਿਕ ਨਿਯਮਾਂ ਦੇ ਉਲੰਘਣਾ ਕਰਨ ਵਾਲਿਆਂ ਨੂੰ ਨਹੀਂ ਬਖਸ਼ਣਾ ਜਿਸ ਦੇ ਤਹਿਤ ਅੱਜ ਟ੍ਰੈਫਿਕ ਪੁਲਿਸ ਦੇ ਵੱਲੋਂ ਬੁਲਟ ਮੋਟਰਸਾਈਕਲ ਦੇ ਵਿੱਚ ਸਲੈਂਸਰ ਦੀ ਮੋਡੀਫਿਕੇਸ਼ਨ ਕਰਨ ਵਾਲੇ ਮੋਟਰਸਾਈਕਲਾਂ ਦੇ ਚਲਾਨ ਕੱਟੇ ਅਤੇ ਮੋਟਰਸਾਈਕਲ ਬੋਂਡ ਵੀ ਕੀਤੇ