ਨਵਾਂਸ਼ਹਿਰ: ਵਿਧਾਇਕ ਸੰਤੋਸ਼ ਕਟਾਰੀਆਂ ਦੇ ਵੱਲੋਂ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪੰਚਾਇਤਾਂ ਨਾਲ ਕੀਤੀ ਗਈ ਮੀਟਿੰਗ
ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਦੇ ਵੱਲੋਂ ਅੱਜ ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਦੁਬਾਰਾ ਫਿਰ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਮੀਟਿੰਗ ਕੀਤੀਆਂ ਗਈਆਂ ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਾਰੇ ਪੰਚਾਇਤ ਮੈਂਬਰ ਮਾਨ ਸਰਕਾਰ ਦੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਕਰਨ