ਪਠਾਨਕੋਟ: ਸੜਕ ਹਾਦਸੇ ਵਿੱਚ ਸਕੂਟੀ ਸਵਾਰ ਵਿਅਕਤੀ ਦੀ ਮੌਤ ਮਾਮਲੇ ਦੇ ਵਿੱਚ ਥਾਣਾ ਮਮੂਨ ਦੀ ਪੁਲਿਸ ਨੇ ਇੱਕ ਦੇ ਖਿਲਾਫ ਕਿਤਾਬ ਮਾਮਲਾ ਦਰਜ
ਸੜਕ ਹਾਦਸੇ ਵਿੱਚ ਸਕੂਟੀ ਸਵਾਰ ਵਿਅਕਤੀ ਦੀ ਮੌਤ ਮਾਮਲੇ ਦੇ ਵਿੱਚ ਥਾਣਾ ਮਮੂਨ ਪੁਲਿਸ ਨੇ ਇੱਕ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਇਸ ਸਬੰਧੀ ਥਾਣਾ ਪ੍ਰਭਾਰੀ ਨੇ ਦੱਸਿਆ ਹੈ ਕਿ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੇ ਸਿਰ ਤੇ ਅਤੇ ਲੱਤ ਤੇ ਗੰਭੀਰ ਸੱਟਾਂ ਲੱਗੀਆਂ ਸਨ ਜਿਸਦਾ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ ਉਸਦੇ ਦੋਸਤ ਦੇ ਬਿਆਨਾਂ ਦੇ ਆਧਾਰ ਤੇ ਮੋਟਰਸਾਈਕਲ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ