ਲੁਧਿਆਣਾ ਪੂਰਬੀ: ਐਂਟੀ ਨਾਰਕੋਟਿਕ ਸੈੱਲ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਨੌਜਵਾਨਾਂ ਨੂੰ ਕੀਤਾ ਕਾਬੂ, 190 ਗ੍ਰਾਮ ਹੈਰੋਇਨ ਕੀਤੀ ਬਰਾਮਦ
ਐਂਟੀ ਨਾਰਕੋਟਿਕ ਸੈਲ ਪੁਲਿਸ ਨੇ ਜਾਣਕਾਰੀ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਜ਼ਿਕਰ ਕੀਤਾ ਕੀ ਦੋ ਵੱਖ-ਵੱਖ ਮਾਮਲਿਆਂ ਚ ਦੋ ਆਰੋਪੀਆਂ ਨੂੰ ਕਾਬੂ ਕੀਤਾ ਪਹਿਲੇ ਮਾਮਲੇ ਚ ਕੋਟ ਮੰਗਲ ਸਿੰਘ ਇਲਾਕੇ ਤੋਂ ਇੱਕ ਆਰੋਪੀ ਨੌਜਵਾਨ ਨੂੰ 80 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹ ਤੇ ਦੂਸਰੇ ਮਾਮਲੇ ਵਿੱਚ ਆਰੋਪੀ ਨੂੰ ਗਿੱਲ ਪੈਲਸ ਨੇੜਿਓ ਕਾਬੂ ਕੀਤਾ ਜਿਸ ਪਾਸੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਰੋਪੀ ਪਾਸੋਂ ਗੱਡੀ