Public App Logo
Jansamasya
News
पुलिस
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Narendramodi
Madhya_pradesh
अनिल
Cm
Pmmodi
Rahulgandhi
कानपुर
Pm
Uttarpradesh
Haryana
Lucknow

ਸ੍ਰੀ ਮੁਕਤਸਰ ਸਾਹਿਬ: ਪਿੰਡ ਬਰਕੰਦੀ ਸਥਿਤ ਰਿਹਾਇਸ਼ ਵਿਖੇ ਸ਼ਿਅਦ ਜ਼ਿਲ੍ਹਾ ਪ੍ਰਧਾਨ ਰੋਜੀ ਬਰਕੰਦੀ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਮੀਟਿੰਗ

Sri Muktsar Sahib, Muktsar | Nov 27, 2025
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵੱਲੋਂ ਅੱਜ ਪਿੰਡ ਬਰਕੰਦੀ ਵਿਖੇ ਸਥਿਤ ਆਪਣੀ ਰਿਹਾਇਸ਼ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

MORE NEWS

No related stories for this location.

ਸ੍ਰੀ ਮੁਕਤਸਰ ਸਾਹਿਬ: ਪਿੰਡ ਬਰਕੰਦੀ ਸਥਿਤ ਰਿਹਾਇਸ਼ ਵਿਖੇ ਸ਼ਿਅਦ ਜ਼ਿਲ੍ਹਾ ਪ੍ਰਧਾਨ ਰੋਜੀ ਬਰਕੰਦੀ ਨੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਮੀਟਿੰਗ - Sri Muktsar Sahib News