ਬਠਿੰਡਾ: ਬਠਿੰਡਾ ਡੀਐਸਪੀ ਤਲਵੰਡੀ ਵੱਲੋਂ ਪਿੰਡ ਲੇਲੇਵਾਲਾ ਦੇ ਕਿਸਾਨਾਂ ਨਾਲ ਵਾਤਾਵਰਨ ਸਬੰਧੀ ਜਾਗਰੂਕਤਾ ਮੁਹਿੰਮ ਕੀਤੀ ਸ਼ੁਰੂ
ਡੀਐਸਪੀ ਤਲਵੰਡੀ ਵੱਲੋਂ ਪਿੰਡ ਲੇਲੇਵਾਲਾ ਦੇ ਕਿਸਾਨਾਂ ਨਾਲ ਵਾਤਾਵਰਨ ਸਬੰਧੀ ਜਾਗਰੂਕਤਾ ਮੁਹਿੰਮ ਕੀਤੀ ਸ਼ੁਰੂ ਅੱਜ 4 ਵਜੇ ਜ਼ਿਲ੍ਾ ਪੁਲਿਸ ਨੇ ਆਪਣੇ ਫੇਸਬੁੱਕ ਪੇਜ ਤੇ ਪੋਸਟ ਰਾਹੀਂ ਦੱਸਿਆ ਕਿ ਡੀਐਸਪੀ ਤਲਵੰਡੀ ਨੇ ਮੁੱਖ ਅਫਸਰ ਥਾਣਾ ਤਲਵੰਡੀ ਨਾਲ ਮਿਲ ਕੇ ਪਿੰਡ ਲੇਲੇਵਾਲਾ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਜੁੜੇ ਵਾਤਾਵਰਨ ਅਤੇ ਸਿਹਤ ਖਤਰਿਆਂ ਬਾਰੇ ਜਾਗਰੂਕ ਕੀਤਾ। ਅਤੇ ਉਹਨਾਂ ਨੂੰ ਵਾਤਾਵਰਣ ਮਿੱਤਰ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਇਸ ਦੌਰਾਨ ਉ