Public App Logo
Jansamasya
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
No video available

ਖਰੜ: ਪਿੰਡ ਨਨਹੇੜੀਆਂ ਵਿਖੇ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ

ਅੱਜ ਪਿੰਡ ਨਨਹੇੜੀ ਆ ਕਰਾਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤ ਸਮਾਗਮ ਕਰਵਾਏ ਗਏ।ਇਸ ਸਬੰਧੀ ਭਾਈ ਜਸਵੰਤ ਸਿੰਘ ਵੱਲੋਂ ਸਮੁੱਚੀ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਉਪਰੰਤ ਬਾਬਾ ਹਰਦੀਪ ਸਿੰਘ ਢੀਡਸਾ ਵਾਲੇ ਬਾਬਾ ਸੁਖਬੀਰ ਸਿੰਘ ਕੰਦੋਲੇ ਵਾਲੇ ਬਾਬਾ ਭਵਿੰਦਰ ਸਿੰਘ ਮਾਜਰੇ, ਭਾਈ ਹਰਜੀਤ ਸਿੰਘ ਹਰਮਨ ਵੱਲੋਂ ਕੀਰਤਨ ਵਖਿਆਨ ਦੁਆਰਾ ਸੰਗਤਾਂ ਨਿਹਾਲ ਕੀਤਾ ।

MORE NEWS