ਹੁਸ਼ਿਆਰਪੁਰ: ਚੋਣਾਂ ਤੋਂ ਪਹਿਲਾਂ ਪੰਜਾਬ-ਹਿਮਾਚਲ ਸਰਹੱਦ 'ਤੇ ਸੁਰੱਖਿਆ ਸਖ਼ਤ, ਡੀ.ਆਈ.ਜੀ. ਨੇ ਦਿੱਤੇ ਨਿਰਦੇਸ਼
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਜਲੰਧਰ ਰੇਂਜ ਦੇ ਡੀ.ਆਈ.ਜੀ. ਨਵੀਨ ਸਿੰਗਲਾ ਨੇ ਹੁਸ਼ਿਆਰਪੁਰ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਜ਼ਿਲ੍ਹਿਆਂ ਨਾਲ ਤਾਲਮੇਲ ਵਧਾ ਕੇ ਇੰਟਰ-ਸਟੇਟ ਨਾਕਿਆਂ 'ਤੇ ਚੌਕਸੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।