ਮਾਨਸਾ: ਮਾਨਸਾ ਪੁਲਿਸ ਵੱਲੋਂ ਨਸ਼ਿਆਂ ਲਈ ਵਰਤੇ ਸਥਾਨਾਂ ਨੂੰ ਕਾਰਵਾਈ ਨਾਲ ਬੰਦ ਕੀਤਾ
Mansa, Mansa | Sep 11, 2026 ਮਾਨਸਾ ਪੁਲਿਸ ਨੇ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਤਸਕਰੀ ਲਈ ਵਰਤੇ ਜਾਣ ਵਾਲੇ ਸਥਾਨਾਂ ਨੂੰ ਬੰਦ ਕਰਵਾਇਆ ਹੈ। ਸਰਚ ਅਭਿਆਨਾਂ ਨਾਲ ਨਸ਼ਿਆਂ ਵਿਰੁੱਧ ਜੰਗ ਲਗਾਤਾਰ ਜਾਰੀ ਹੈ। ਸੁਰੱਖਿਅਤ ਅਤੇ ਨਸ਼ਾ ਮੁਕਤ ਮਾਨਸਾ ਲਈ ਪੂਰਾ ਜ਼ੋਰ।