ਡੇਰਾਬਸੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਮੰਡੀ ਵਿੱਚ ਝੋਨੇ ਦੀ ਖਰੀਦ ਕਰਵਾਈ ਗਈ ਸ਼ੁਰੂ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕੀਤੀ ਮੰਡੀਆਂ ਵਿੱਚ ਕਿਸਾਨਾਂ ਲਈ ਫਸਲ ਦੀ ਸੁਚਾਰੂ ਖਰੀਦ ਦਾ ਭਰੋਸਾ ਦਿੱਤਾ ਲਾਲੜੂ (ਐਸ.ਏ.ਐਸ. ਨਗਰ), 16 ਸਤੰਬਰ: ਡੇਰਾਬਾਸੀ ਦੇ ਵਿਧਾਇਕ, ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ, ਜਿਸ ਨਾਲ ਜ਼ਿਲ੍ਹੇ ਵਿੱਚ ਖਰੀਫ਼ ਮੰਡੀਕਰਨ ਸੀਜ਼ਨ 2025 ਦੀ ਰਸਮੀ ਸ਼ੁਰੂਆ