ਫਤਿਹਗੜ੍ਹ ਸਾਹਿਬ: ਥਾਣਾ ਸਰਹਿੰਦ ਦੀ ਪੁਲਿਸ ਨੇ ਕਤਲ ਦਾ ਮਾਮਲਾ ਸੁਲਝਾਇਆ ਇੱਕ ਵਿਅਕਤੀ ਨੂੰ ਕੀਤਾ ਕਾਬੂ
ਐਸ ਪੀ ਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਉਕਤ ਵਿਅਕਤੀ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਮਿਲੀ ਸੀ ਪੁਲਿਸ ਮਾਮਲੇ ਦੀ ਤਫਤੀਸ਼ ਦੌਰਾਨ ਕੁੱਝ ਸ਼ਕੀ ਗੱਲਬਾਤ ਸਾਹਮਣੇ ਆਈ ਜਿਸ ਦੌਰਾਨ ਪੁਲਿਸ ਨੂੰ ਮਾਮਲੇ ਕਤਲ ਦਾ ਲੱਗੀਆਂ ਅਤੇ ਜਦੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਤਾਂ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।